बुधवार, 4 फ़रवरी 2009

ਸਾਂਝਾ ਦਰਦ



ਉਹ ਬੋਲੀ, “ ਨਾ ਪੁੱਤ, ਨਾ ਧੀ । ਮੇਰੇ ਤਾਂ ਕੋਈ ਔਲਾਦ ਨਹੀਂ ।”
ਪੱਤਰਕਾਰ ਬੋਲਿਆ, “ ਤੁਹਾਨੂੰ ਗ਼ਮ ਤਾਂ ਹੋਵੇਗਾ ਪੁੱਤਰ ਨਾ ਹੋਣ ਦਾ । ਪੁੱਤਰ ਹੁੰਦਾ ਤਾਂ ਅੱਜ ਤੁਸੀਂ ਇਸ ਬਿਰਧ ਆਸ਼ਰਮ ’ਚ ਨਾ ਹੋ ਕੇ ਆਪਣੇ ਘਰ ਹੁੰਦੇ ।”
ਬਜ਼ੁਰਗ ਔਰਤ ਨੇ ਥੋੜੀ ਦੂਰ ਬੈਠੀ ਇਕ ਦੂਜੀ ਔਰਤ ਵੱਲ ਇਸ਼ਾਰਾ ਕਰਦੇ ਹੋਏ ਕਿਹਾ, “ਉਹ ਬੈਠੀ ਮੇਰੇ ਨਾਲੋਂ ਵੀ ਦੁਖੀ, ਉਹਦੇ ਤਿੰਨ ਪੁੱਤ ਨੇ । ਉਹਨੂੰ ਪੁੱਛ ਲੈ ।”

कोई टिप्पणी नहीं:

एक टिप्पणी भेजें